News, Views and Information about NRIs.

A NRI Sabha of Canada's trusted source of News & Views for NRIs around the World.



September 19, 2012

ਮਨਪ੍ਰੀਤ ਇਯਾਲੀ ਨੇ ਵਿਕਾਸ ਕਾਰਜਾਂ ਨਾਲ ਹਲਕੇ ਦੀ ਨੁਹਾਰ ਬਦਲੀ

ਐਡਮਿੰਟਨ, 19 ਸਤੰਬਰ (ਵਤਨਦੀਪ ਸਿੰਘ ਗਰੇਵਾਲ)-ਨਵੇਂ ਨਰੋਏ ਪੰਜਾਬ ਦੀ ਸਿਰਜਣਾ ਲਈ ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡ-ਪਿੰਡ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਵਾਸੀ ਪੰਜਾਬੀ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਤੇ ਖੁਸ਼ ਹਨ। ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਅੱਜ ਤਰੱਕੀ ਦੀਆਂ ਮੰਜ਼ਿਲਾਂ ਵੱਲ ਵਧ ਰਿਹਾ ਹੈ। ਸ: ਬਾਦਲ ਤੋਂ ਸੇਧ ਲੈ ਕੇ ਹਲਕਾ ਦਾਖਾ ਤੋਂ ਨੌਜਵਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਕਾਸ ਕਾਰਜਾਂ ਨਾਲ ਹਲਕੇ ਦੀ ਨੁਹਾਰ ਬਦਲ ਦਿੱਤੀ, ਜਿਸ ਕਰਕੇ ਹਲਕੇ ਦੇ ਵੱਡੇ-ਵੱਡੇ ਕਾਂਗਰਸੀ ਲੀਡਰ ਸ: ਇਯਾਲੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ।

No comments:

Post a Comment